Gagan Deep
ਓਮ ਬਿਰਲਾ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ * ਜ਼ੁਬਾਨੀ ਵੋਟਾਂ ਨਾਲ ਹੋਇਆ ਸਪੀਕਰ ਦੇ ਅਹੁਦੇ ਦਾ ਫੈਸਲਾ * ਮੋਦੀ, ਰਾਹੁਲ ਅਤੇ ਹੋਰਾਂ ਨੇ ਦਿੱਤੀਆਂ ਵਧਾਈਆਂ * ਰਾਸ਼ਟਰਪਤੀ ਸਾਂਝੇ ਇਜਲਾਸ ਨੂੰ ਅੱਜ ਕਰਨਗੇ ਸੰਬੋਧਨ
ਐੱਨਡੀਓ ਦੇ ਉਮੀਦਵਾਰ ਓਮ ਬਿਰਲਾ ਅੱਜ ਜ਼ੁਬਾਨੀ ਵੋਟ ਨਾਲ ਲਗਾਤਾਰ ਦੂਜੇ ਕਾਰਜਕਾਲ ਲਈ ਲੋਕ ਸਭਾ ਦੇ ਸਪੀਕਰ ਚੁਣੇ ਗਏ। ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਨੇ...
ਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆ
ਖਿੱਤੇ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੂੰ ਅੱਜ ਸਦਨ ਵਿਚ ਨਵੇਂ ਚੁਣੇ ਸਪੀਕਰ ਓਮ ਬਿਰਲਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਬਿਰਲਾ ਨੇ ਬਠਿੰਡਾ ਤੋਂ...
ਸੜਕਾਂ ਦੀ ਹਾਲਤ ਠੀਕ ਨਾ ਹੋਣ ’ਤੇ ਟੌਲ ਨਾ ਵਸੂਲਿਆ ਜਾਵੇ: ਗਡਕਰੀ
ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਦਾ ਸੰਚਾਲਨ ਕਰਨ ਵਾਲੀਆਂ...
ਦੂਰਸੰਚਾਰ ਕੰਪਨੀਆਂ ਨੇ 11,300 ਕਰੋੜ ਦਾ ਸਪੈਕਟ੍ਰਮ ਖਰੀਦਿਆ
ਭਾਰਤ ਦੀ ਸਪੈਕਟ੍ਰਮ ਨਿਲਾਮੀ ਦੂਜੇ ਦਿਨ ਬੋਲੀ ਸ਼ੁਰੂ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਖ਼ਤਮ ਹੋ ਗਈ। ਇਸ ਵਿੱਚ ਦੂਰਸੰਚਾਰ ਕੰਪਨੀਆਂ ਨੇ ਕੁੱਲ 11,300 ਕਰੋੜ...
ਪੱਛਮੀ ਬੰਗਾਲ: ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦਾ ਮਾਮਲਾ ਭਖਿ਼ਆ
ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਦੋ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵਿਵਾਦ ਅੱਜ ਵੀ ਜਾਰੀ ਰਿਹਾ। ਰਾਜਪਾਲ ਸੀਵੀ ਆਨੰਦ...
ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਹਜ਼ਾਰੀਬਾਗ ਸਕੂਲ ਦੇ ਪ੍ਰਿੰਸੀਪਲ ਤੋਂ ਪੁੱਛ ਪੜਤਾਲ ਗੁਜਰਾਤ ਦੇ ਦੋ ਪ੍ਰਾਈਵੇਟ ਸਕੂਲਾਂ ’ਚ ਪੁੱਜੀਆਂ ਸੀਬੀਆਈ ਦੀਆਂ ਟੀਮਾਂ
ਮੈਡੀਕਲ ਕੋਰਸਾਂ ਲਈ ਦਾਖਲਾ ਪ੍ਰੀਖਿਆ ਨੀਟ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿੱਚ ਅੱਜ ਸੀਬੀਆਈ ਦੀ ਟੀਮ ਝਾਰਖੰਡ ਦੇ ਹਜ਼ਾਰੀਬਾਗ ਦੇ ਸਕੂਲ ਵਿੱਚ ਪੁੱਜੀ...
ਜੈਸ਼ੰਕਰ ਵੱਲੋਂ ਮਿਆਂਮਾਰ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਮਿਆਂਮਾਰ ਦੇ ਹਮਰੁਤਬਾ ਯੂ ਥਾਨ ਸ਼ਵੇ ਨਾਲ ਮੁਲਾਕਾਤ ਦੌਰਾਨ ਗੁਆਂਢੀ ਮੁਲਕ ’ਚ ਹਿੰਸਾ ਤੇ ਅਸਥਿਰਤਾ ਦਾ ਅਸਰ ਭਾਰਤੀ...
ਸੈਨਾ ਕਮਾਂਡਰ ਵੱਲੋਂ ਰਿਆਸੀ ’ਚ ਸੁਰੱਖਿਆ ਹਾਲਾਤ ਦਾ ਜਾਇਜ਼ਾ
ਉੱਤਰੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਲਾਕੇ ’ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ।...
ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਰੱਦ
ਬੰਗਲੂਰੂ ਦੀ ਅਦਾਲਤ ਨੇ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਵੱਖ-ਵੱਖ ਕੇਸਾਂ ਦਾ ਸਾਹਮਣਾ ਕਰ ਰਹੇ ਜੇਡੀ(ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ...