Gagan Deep

ArticlesIndia

Cyclone Remal: ਕੋਲਕਾਤਾ ਏਅਰਪੋਰਟ ‘ਤੇ 394 ਉਡਾਣਾਂ ਰੱਦ, 63,000 ਯਾਤਰੀਆਂ ‘ਤੇ ਅਸਰ, ਕੀ ਕਰਨ ਯਾਤਰੀ?

Gagan Deep
ਭਾਰਤ ਦੇ ਮੌਸਮ ਵਿਭਾਗ (IMD) ਅਨੁਸਾਰ ਚੱਕਰਵਾਤੀ ਤੂਫ਼ਾਨ ਰੇਮਾਲ ਐਤਵਾਰ ਅੱਧੀ ਰਾਤ ਨੂੰ ਪੱਛਮੀ ਬੰਗਾਲ-ਬੰਗਲਾਦੇਸ਼ ਦੇ ਤੱਟ ਨਾਲ ਟਕਰਾਉਣ ਜਾ ਰਿਹਾ ਹੈ। ਇਸ ਲਈ ਕੋਲਕਾਤਾ...
ArticlesIndiapunjab

ਸਿਮਰਨਜੀਤ ਸਿੰਘ ਮਾਨ ਨੇ ਢੇਡ ਸਾਲ ’ਚ ਪੰਜਾਬ ਦਾ ਇੱਕ ਵੀ ਮੁੱਦਾ ਲੋਕ ਸਭਾ ’ਚ ਨਹੀਂ ਚੁੱਕਿਆ – ਮੀਤ ਹੇਅਰ

Gagan Deep
ਸੰਗਰੂਰ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿਮਰਨਜੀਤ ਸਿੰਘ ਮਾਨ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਵੇਂ ਸੰਗਰੂਰ ਦੇ...
ArticlesIndiapunjab

Lok Sabha Election 2024: ਅਮਿਤ ਸ਼ਾਹ ਨੇ ਰੈਲੀ ਦੌਰਾਨ ਆਮ ਆਦਮੀ ਪਾਰਟੀ ‘ਤੇ ਚੁੱਕੇ ਵੱਡੇ ਸਵਾਲ

Gagan Deep
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਲੁਧਿਆਣਾ ‘ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਚੋਣ ਰੈਲੀ...
ArticlesIndia

ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਵੱਡੀ ਅਪਡੇਟ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ…

Gagan Deep
ਚੈੱਕ ਗਣਰਾਜ ਦੀ ਸੰਵਿਧਾਨਕ ਅਦਾਲਤ ਨੇ ਅਮਰੀਕਾ ਸਥਿਤ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਨਿਖਿਲ ਗੁਪਤਾ ਦੀ ਅਮਰੀਕਾ...
ArticlesIndia

Lok Sabha Election 2024: ਫਿਰ ਉੱਠੀ ਵਿਰਾਸਤੀ ਟੈਕਸ ਦੀ ਮੰਗ, ਅਮੀਰਾਂ ਦੀਆਂ ਜੇਬ੍ਹਾਂ ਕੱਟ ਕੇ ਗਰੀਬਾਂ ਦੀ ਝੋਲੀ ਭਰਨ ਦਾ ਸੁਝਾਅ, ਜਾਣੋ ਕਿਸ ਨੇ ਕੀਤੀ ਵਕਾਲਤ

Gagan Deep
ਲੋਕ ਸਭਾ ਚੋਣਾਂ ਦੌਰਾਨ ਵਿਰਾਸਤੀ ਟੈਕਸ ਨੂੰ ਲੈ ਕੇ ਦੇਸ਼ ਵਿਚ ਕਾਫੀ ਹੰਗਾਮਾ ਹੋਇਆ ਸੀ ਅਤੇ ਇਹ ਵੱਡਾ ਚੋਣ ਮੁੱਦਾ ਬਣ ਗਿਆ ਸੀ। ਜਦੋਂ ਕਾਂਗਰਸ...
ArticlesIndia

Lok Sabha Election 2024: ਚੀਨ ਨੇ ਭਾਰਤ ਦੇ ਕਈ ਚੈੱਕ ਪੁਆਇੰਟਾਂ ‘ਤੇ ਕੀਤਾ ਕਬਜ਼ਾ, ਕੇਂਦਰ ਸਰਕਾਰ ਇਸ ‘ਤੇ ਕੁਝ ਨਹੀਂ ਕਹਿੰਦੀ – ਸ਼ਸ਼ੀ ਥਰੂਰ

Gagan Deep
ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਦੇ ਕਈ ਚੈੱਕ ਪੁਆਇੰਟਾਂ (Check Points)  ‘ਤੇ ਚੀਨ ਨੇ ਕਬਜ਼ਾ...
ArticlesIndiapunjab

CM ਮਾਨ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

Gagan Deep
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ...
ArticlesIndiapunjab

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ: ਐਡਵੋਕੇਟ ਧਾਮੀ

Gagan Deep
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ...
Articles

ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਹਾੜਾ 1 ਜੂਨ ਨੂੰ ਮਨਾਇਆ ਜਾਵੇਗਾ

Gagan Deep
ਆਕਲੈਂਡ (ਐਨ. ਜ਼ੈਡ. ਤਸਵੀਰ) : ਅੰਬੇਡਕਰ ਮਿਸ਼ਨ ਸੁਸਾਇਟੀ ਨਿਊਜ਼ੀਲੈਂਡ ਵ¾ਲੋਂ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਮਿਤੀ 1 ਜੂਨ 2024...
ArticlesWorld

ਕੈਂਟਰਬਰੀ ਸਥਿਤ ਇੱਕ ਭਰਤੀ ਕੰਪਨੀ ਦੇ ਖਿਲਾਫ ਇਮੀਗ੍ਰੇਸ਼ਨ ਨਿਊਜ਼ੀਲੈਂਡ ਕੋਲ ਦੋ ਸ਼ਿਕਾਇਤਾਂ ਹੋਈਆਂ ਦਰਜ

Gagan Deep
ਆਕਲੈਂਡ (ਐਨ. ਜ਼ੈਡ. ਤਸਵੀਰ) ਕੈਂਟਰਬਰੀ ਸਥਿਤ ਇੱਕ ਭਰਤੀ ਕੰਪਨੀ ਦੇ ਖਿਲਾਫ ਇਮੀਗ੍ਰੇਸ਼ਨ ਨਿਊਜ਼ੀਲੈਂਡ ਕੋਲ ਦੋ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ ਜੋ ਮਾਨਤਾ ਪ੍ਰਾਪਤ ਰੁਜ਼ਗਾਰਦਾਤਾ ਵਰਕ...