ਸਰਦਾਰ ਪ੍ਰਿਥੀਪਾਲ ਸਿੰਘ ਬਸਰਾ ਨੂੰ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਵਿਖੇ ਵਿਸ਼ੇਸ਼ ਸਨਮਾਨ — ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ
ਆਕਲੈਂਡ (ਕੁਲਵੰਤ ਸਿੰਘ ਖੈਰਾਬਾਦੀ – ਐੱਨ ਜੈੱਡ ਤਸਵੀਰ):ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ, ਪਾਪਾਟੋਏਟੋਏ ਵਿਖੇ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਸਰਦਾਰ ਪ੍ਰਿਥੀਪਾਲ ਸਿੰਘ ਬਸਰਾ ਜੀ ਦਾ ਵਿਸ਼ੇਸ਼...
