ArticlesHealthIndiaਜ਼ੀਕਾ ਵਾਇਰਸ ਦੇ 6 ਮਾਮਲੇ ਮਿਲਣ ਤੋਂ ਬਾਅਦ ਦਹਿਸ਼ਤ, 2 ਗਰਭਵਤੀ ਔਰਤਾਂ ਵੀ ਪੀੜਤ, ਜਾਣੋ ਕੀ ਹਨ ਲੱਛਣGagan DeepJuly 2, 2024 July 2, 20240218ਜ਼ੀਕਾ ਵਾਇਰਸ (zika virus infection) ਨੇ ਇਕ ਵਾਰ ਫਿਰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ...Read more
ArticlesIndiaPoliticsਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤGagan DeepJuly 1, 2024 July 1, 2024090ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।...Read more
ArticlesIndiaNew Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾGagan DeepJuly 1, 2024 July 1, 2024095ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈ...Read more
ArticlesIndiapunjabਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾGagan DeepJuly 1, 2024 July 1, 2024095ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਵਿੱਚ ਗੂੰਜਿਆ ਹੈ।...Read more
ArticlesIndiapunjabਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲGagan DeepJuly 1, 2024 July 1, 2024082ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ...Read more
ArticlesImportantIndiaPoliticsਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।Gagan DeepJune 27, 2024 June 27, 20240207ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...Read more
ArticlesImportantIndiaPoliticsਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮGagan DeepJune 27, 2024 June 27, 20240176ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...Read more
ArticlesImportantIndiaPoliticsਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹGagan DeepJune 27, 2024 June 27, 20240108ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...Read more
ArticlesImportantIndiaPoliticsਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰGagan DeepJune 27, 2024 June 27, 20240102ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...Read more
ArticlesImportantIndiaPoliticsਰੈਗਿੰਗ ਕਾਰਨ ਵਿਦਿਆਰਥੀ ਨੂੰ ਚਾਰ ਵਾਰ ਡਾਇਲੇਸਿਸ ਕਰਵਾਉਣਾ ਪਿਆGagan DeepJune 27, 2024 June 27, 2024094ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ਦੇ ਐੱਮਬੀਬੀਐੱਸ ਪਹਿਲੇ ਸਾਲ ਦੇ ਵਿਦਿਆਰਥੀ ਨਾਲ ਕਥਿਤ ‘ਰੈਗਿੰਗ’ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਪਿਛਲੇ ਮਹੀਨੇ ਐੱਮਬੀਬੀਐੱਸ ਦੂਜੇ...Read more