India
ਦੇਸ਼ ਵਾਸੀਆਂ ਨੇ ਤੀਜੀ ਵਾਰ ਮੋਦੀ ਸਰਕਾਰ ਨੂੰ ਫਤਵਾ ਦਿੱਤਾ: ਮੁਰਮੂ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ...
ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ
ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ...
ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ
ਸ਼ੇਅਰ ਬਾਜ਼ਾਰ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧੇ ਦਾ ਰੁਝਾਨ ਜਾਰੀ ਰਿਹਾ। ਅੱਜ ਸੈਂਸੈਕਸ ਪਹਿਲੀ ਵਾਰ 79000 ਪਾਰ ਪੁੱਜ ਗਿਆ ਹੈ ਜਦਕਿ ਨਿਫਟੀ 23974 ਅੰਕਾਂ...
ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥ
ਨਵੀਂ ਦਿੱਲੀ, 26 ਜੂਨ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ...
ਹਥਿਆਰਬੰਦ ਦੋ ਮਸ਼ਕੂਕ ਅਤਿਵਾਦੀਆਂ ਦੀ ਸੂਹ ਮਿਲਣ ਬਾਅਦ ਗੁਰਦਾਸਪੁਰ ਤੇ ਪਠਾਨਕੋਟ ’ਚ ਹਾਈ ਅਲਰਟ
ਰਵੀ ਧਾਲੀਵਾਲ ਗੁਰਦਾਸਪੁਰ/ਪਠਾਨਕੋਟ, 26 ਜੂਨ ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ...
ਭਾਰਤ ਨੇ ਕਸ਼ਮੀਰ ਬਾਰੇ ਬੇਬੁਨਿਆਦ ਤੇ ਝੂਠੀ ਬਿਆਨਬਾਜ਼ੀ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ
ਸੰਯੁਕਤ ਰਾਸ਼ਟਰ, 26 ਜੂਨ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪਾਕਿਸਤਾਨ ਵੱਲੋਂ ਕਸ਼ਮੀਰ ਦਾ ਜ਼ਿਕਰ ਕਰਨ ਬਾਅਦ ਭਾਰਤ ਨੇ ਗੁਆਂਢੀ ਮੁਲਕ ਦੀ ‘ਬੇਬੁਨਿਆਦ ਤੇ ਝੂਠੀ ਬਿਆਨਬਾਜ਼ੀ’ ਲਈ...
ਸਪੈਕਟ੍ਰਮ ਨਿਲਾਮੀ 11000 ਕਰੋੜ ਰੁਪਏ ਦੀਆਂ ਬੋਲੀਆਂ ਨਾਲ ਸਮਾਪਤ
ਨਵੀਂ ਦਿੱਲੀ, 26 ਜੂਨ ਮੋਬਾਈਲ ਰੇਡੀਓ ਤਰੰਗਾਂ ਸੇਵਾਵਾਂ ਲਈ 96,000 ਕਰੋੜ ਰੁਪਏ ਦੀ ਸਪੈਕਟ੍ਰਮ ਨਿਲਾਮੀ ਲਗਪਗ 11,000 ਕਰੋੜ ਰੁਪਏ ਦੀਆਂ ਬੋਲੀਆਂ ਨਾਲ ਸਮਾਪਤ ਹੋ ਗਈ।...
ਅਖਿਲੇਸ਼ ਯਾਦਵ ਨੇ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨਾਲ ਹਸਪਤਾਲ ’ਚ ਮੁਲਾਕਾਤ ਕੀਤੀ
ਨਵੀਂ ਦਿੱਲੀ, 26 ਜੂਨ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਇਥੇ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਵਿਚ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ...
ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ
ਨਵੀਂ ਦਿੱਲੀ, 26 ਜੂਨ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ...