India

India

ਕਟਕ ਵਿੱਚ ਪਟੜੀ ਤੋਂ ਲੱਥੀ ਬੰਗਲੁਰੂ-ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ; ਇਕ ਹਲਾਕ; 7 ਜ਼ਖ਼ਮੀ

Gagan Deep
ਇੱਥੇ ਅੱਜ ਸਵੇਰੇ 11:54 ਬੰਗਲੁਰੂ ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ (12551) ਪਟੜੀ ਤੋਂ ਲੱਥ ਗਈ। ਇਸ ਦੌਰਾਨ ਰੇਲ ਗੱਡੀ ਦੇ 11 ਏਸੀ ਡੱਬੇ ਹੇਠਾਂ ਉਤਰ ਗਏ। ਇਹ...
India

ਲੋਕ ਸਭਾ ਹਲਕਿਆਂ ਦੀ ਹੱਦਬੰਦੀ ਦੇ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲਵਾਂਗੇ: ਸਟਾਲਿਨ

Gagan Deep
ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਲੋਕ ਸਭਾ ਹਲਕਾ ਹੱਦਬੰਦੀ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲੈਣ ਦਾ ਐਲਾਨ ਕੀਤਾ ਹੈ ਜਦਕਿ ਕੇਰਲਾ...
IndiaNew Zealand

ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਪ੍ਰਧਾਨ ਮੰਤਰੀ ਦੀ ਮੁਲਾਕਾਤ ਦੀਆਂ ਕੁੱਝ ਅਹਿਮ ਗੱਲਾਂ

Gagan Deep
ਆਕਲੈਂਡ (ਐੱਨ ਜੈੱਡ ਤਸਵੀਰ) ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ, ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਕ੍ਰਿਸਟੋਫਰ ਲਕਸਨ (16-20 ਮਾਰਚ, 2025) ਭਾਰਤ...
IndiaNew Zealand

ਕ੍ਰਿਸਟੋਫਰ ਲਕਸਨ ਨੇ ਭਾਰਤ ‘ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ: ‘ਅਸੀਂ ਵਿਕਾਸ ਦੀਆਂ ਨੀਤੀਆਂ ‘ਚ ਵਿਸ਼ਵਾਸ ਕਰਦੇ ਹਾਂ’

Gagan Deep
ਆਕਲੈਂਡ (ਐੱਨ ਜੈੱਡ ਤਸਵੀਰ) ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਭਾਰਤ ‘ਚ ਪੂਰਾ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਿਤਾਇਆ, ਦੋਵਾਂ ਨੇ ਫੌਜੀ ਸਹਿਯੋਗ ਵਧਾਉਣ ਦਾ...
India

ਡੱਬਵਾਲੀ ਰੇਲਵੇ ਸਟੇਸ਼ਨ ’ਤੇ ਹੋਲੀ ਦੇ ਨਾਂਅ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬੁੱਤ ਦਾ ਅਪਮਾਨ

Gagan Deep
ਹੋਲੀ ਮੌਕੇ ਡੱਬਵਾਲੀ ਦੇ ਮਾਡਰਨ ਰੇਲਵੇ ਸਟੇਸ਼ਨ ’ਤੇ ਸ਼ਰਾਰਤੀ ਅਨਸਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੂਰਤੀ ਦਾ ਅਪਮਾਨ ਕੀਤਾ। ਹੋਲੀ ਖੇਡਦੇ ਸਮੇਂ ਸ਼ਰਾਰਤੀ ਅਨਸਰਾਂ...
India

ਪੱਥਰ ਡਿੱਗਣ ਕਾਰਨ ਗੁਰਦੁਆਰਾ ਹੇਮਕੁੰਟ ਸਾਹਿਬ ਮਾਰਗ ’ਤੇ ਗੁਰਦੁਆਰਾ ਗੋਬਿੰਦ ਘਾਟ ਨੇੜਲਾ ਪੁਲ਼ ਟੁੱਟਿਆ

Gagan Deep
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਯਾਤਰਾ ਮਾਰਗ ਨੂੰ ਜੋੜਨ ਵਾਲਾ ਇਕ ਪੁੱਲ ਬੁੱਧਵਾਰ ਨੂੰ ਗੁਰਦੁਆਰਾ ਗੋਬਿੰਦ ਘਾਟ ਨੇੜੇ ਪਹਾੜ ਤੋਂ ਵੱਡੀ ਗਿਣਤੀ ਵਿੱਚ...
India

ਭਾਜਪਾ ਸਰਕਾਰ ਦਾ ਵੱਡਾ ਐਕਸ਼ਨ; ਇਨ੍ਹਾਂ ਕਾਰਾਂ ਅਤੇ ਗੱਡੀਆਂ ਨੂੰ 1 ਅਪ੍ਰੈਲ ਤੋਂ ਨਹੀਂ ਮਿਲੇਗਾ ਪੈਟਰੋਲ

Gagan Deep
ਹਵਾ ਪ੍ਰਦੂਸ਼ਣ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਦਿੱਲੀ ਦੀ ਭਾਜਪਾ ਸਰਕਾਰ ਐਕਸ਼ਨ ਮੋਡ ਵਿੱਚ ਹੈ। ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ...
India

ਉੱਤਰਾਖੰਡ: ਬਰਫ਼ ਹੇਠ ਦਬੇ 4 ਮਜ਼ਦੂਰਾਂ ਦੀ ਮੌਤ, 50 ਸੁਰੱਖਿਅਤ ਕੱਢੇ

Gagan Deep
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਮਾਣਾ ਪਿੰਡ ਨੇੜੇ ਬਰਫ਼ ਦੇ ਤੋਦੇ ਹੇਠ ਫਸੇ ਵਿਅਕਤੀਆਂ ਨੂੰ ਬਚਾਉਣ ਲਈ ਸੈਨਾ ਦੇ ਚਾਰ ਹੈਲੀਕਾਪਟਰਾਂ ਨੂੰ ਰਾਹਤ ਕਾਰਜਾਂ ਵਿੱਚ...
ImportantIndia

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

Gagan Deep
ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ...