ਟਾਕਾਨੀਨੀ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ, ਪ੍ਰਭਾਤ ਫੇਰੀ ਵਿੱਚ ਵੱਡੀ ਸੰਗਤ ਦੀ ਸ਼ਮੂਲੀਅਤ
ਔਕਲੈਂਡ, ਨਿਊਜ਼ੀਲੈਂਡ | 4 ਨਵੰਬਰ (ਕੁਲਵੰਤ ਸਿੰਘ ਖੈਰਾਂਬਾਦੀ)ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ,...
