ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਪਿੰਕ ਰਿਬਨ ਡੇ ਮਨਾਇਆ ਗਿਆ ! ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਦੇ ਸਹਿਯੋਗ ਨਾਲ ਕੈਂਸਰ ਪੀੜਤਾਂ ਲਈ ਫੰਡ ਇਕੱਤਰ ਕੀਤਾ !
ਆਕਲੈਂਡ / ਐੱਨ ਜੈੱਡ ਤਸਵੀਰ / ਹਰਗੋਬਿੰਦ ਸਿੰਘ ਸ਼ੇਖਪੁਰੀਆ :- ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਤੇ ਦੀ ਆਕਲੈਂਡ ਸਿੱਖ ਸੋਸਾਇਟੀ ਨਿਊਜ਼ੀਲੈਂਡ...
