ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ...