Politics

ArticlesPolitics

ਸਮ੍ਰਿਤੀ ਇਰਾਨੀ ਨੇ ਸਰਕਾਰੀ ਬੰਗਲਾ ਖਾਲੀ ਕੀਤਾ

Gagan Deep
ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜੋ ਹਾਲੀਆ ਲੋਕ ਸਭਾ ਚੋਣਾਂ ’ਚ ਹਾਰ ਗਏ ਸਨ, ਨੇ ਦਿੱਲੀ ਦੇ ਲੁਟੀਅਨਜ਼ ਜ਼ੋਨ ’ਚ 28 ਤੁਗ਼ਲਕ ਕ੍ਰੀਸੈਂਟ ਸਥਿਤ ਆਪਣਾ...
ArticlesPoliticsSocial

ਕੌਲਿਜੀਅਮ ਵੱਲੋਂ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਦੋ ਨਾਵਾਂ ਦੀ ਸਿਫ਼ਾਰਸ਼

Gagan Deep
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਕੌਲਿਜੀਅਮ ਨੇ ਅੱਜ ਕੇਂਦਰ ਸਰਕਾਰ ਨੂੰ ਹਾਈ ਕੋਰਟ ਦੇ ਜੱਜਾਂ ਐੱਨ ਕੋਟਿਸ਼ਵਰ ਸਿੰਘ ਅਤੇ ਆਰ ਮਹਾਦੇਵਨ...
ArticlesIndiaPolitics

ਕਠੂਆ ਹਮਲੇ ਮਗਰੋਂ ਪੰਜਾਬ ਤੇ ਜੰਮੂ ਕਸ਼ਮੀਰ ਦੇ ਅਧਿਕਾਰੀ ਚੌਕਸ

Gagan Deep
ਜੰਮੂ ਕਸ਼ਮੀਰ ਤੇ ਪੰਜਾਬ ਦੇ ਬੀਐੱਸਐੱਫ ਤੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਅੰਤਰਰਾਜੀ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ ਅਤੇ ਸੂਚਨਾਵਾਂ ਸਾਂਝੀਆਂ ਕਰਨ ਤੇ ਕੌਮਾਂਤਰੀ ਸਰਹੱਦ...
ArticlesIndiaPolitics

ਮੰਤਰੀ ਦਾ ਰਾਹ ਰੋਕਣ ਦੇ ਦੋਸ਼ ਹੇਠ ਅਦਾਕਾਰ ਗੌਰਵ ਬਖ਼ਸ਼ੀ ਗ੍ਰਿਫ਼ਤਾਰ

Gagan Deep
ਗੋਆ ਪੁਲੀਸ ਨੇ ਸੂਬੇ ਦੇ ਪਸ਼ੂ ਪਾਲਣ ਮੰਤਰੀ ਨੀਲਕੰਟ ਹਲਾਰੰਕਾਰ ਦੀ ਕਾਰ ਦਾ ਰਾਹ ਰੋਕਣ ਦੇ ਦੋਸ਼ ਹੇਠ ਅੱਜ ਅਦਾਕਾਰ ਗੌਰਵ ਬਖ਼ਸ਼ੀ ਨੂੰ ਗ੍ਰਿਫ਼ਤਾਰ ਕਰ...
ArticlesIndiaPoliticspunjab

ਮਨੀਪੁਰ ਦਾ ਮੁੱਦਾ ਸੰਸਦ ’ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਰਾਹੁਲ

Gagan Deep
ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵੱਲੋਂ ਮਨੀਪੁਰ ’ਚ ਸ਼ਾਤੀ ਬਹਾਲੀ ਦਾ ਮੁੱਦਾ ਪੂਰੇ...
ArticlesPoliticsSocialWorld

ਅਮਰੀਕੀ ਰਾਸ਼ਟਰਪਤੀ ਚੋਣਾਂ: ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 19 ਫੀਸਦੀ ਘਟੀ

Gagan Deep
ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਇ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ...
ArticlesPoliticsWorld

ਬਰਤਾਨੀਆ: ਲੇਬਰ ਪਾਰਟੀ ਨੂੰ 14 ਸਾਲਾਂ ਬਾਅਦ ਬਹੁਮਤ ਮਿਲਿਆ; 650 ਵਿੱਚੋਂ 341 ਸੀਟਾਂ ਜਿੱਤੀਆਂ

Gagan Deep
ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 ਵਿੱਚੋਂ 488 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 341 ਸੀਟਾਂ ਮਿਲੀਆਂ...
ArticlesIndiaPolitics

ਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

Gagan Deep
ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।...
ArticlesImportantIndiaPolitics

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

Gagan Deep
ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...