Articles

ArticlesWorld

Trump ਨੇ ਬਾਈਡਨ ਨੂੰ ਘੇਰਿਆ, ਕਿਹਾ “ਡਿਬੇਟ ‘ਚ ਮੇਰੇ ਅੱਗੇ ਟਿੱਕ ਨਹੀਂ ਸਕਦੇ, ਉਨ੍ਹਾਂ ਨੂੰ ਇੱਥੋਂ ਭੱਜ ਜਾਣਾ ਚਾਹੀਦੈ”

Gagan Deep
ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਹੋਣ ਵਾਲੀਆਂ ਹਨ ਤੇ ਅਮਰੀਕਾ ਨੂੰ ਬਹੁਤ ਜਲਦੀ ਨਵਾਂ ਰਾਸ਼ਟਰਪਤੀ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚ...
ArticlesWorld

ਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…

Gagan Deep
ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ...
ArticlesIndiaPolitics

ਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

Gagan Deep
ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।...
ArticlesIndia

New Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾ

Gagan Deep
ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈ...
ArticlesIndiapunjab

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

Gagan Deep
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਵਿੱਚ ਗੂੰਜਿਆ ਹੈ।...
ArticlesIndiapunjab

ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲ

Gagan Deep
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ...
ArticlesImportantIndiaPolitics

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

Gagan Deep
ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ArticlesImportantIndiaPolitics

ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮ

Gagan Deep
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...
ArticlesImportantIndiaPolitics

ਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹ

Gagan Deep
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...
ArticlesImportantIndiaPolitics

ਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

Gagan Deep
ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...