ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਨੂੰ ਟਰੰਪ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਪਾਬੰਦੀ ਦੇ ਵਿਰੋਧ ‘ਚ ਖੜ੍ਹੇ ਹੋਣ ਦੀ ਅਪੀਲ
ਆਕਲੈਂਡ (ਐੱਨ ਜੈੱਡ ਤਸਵੀਰ ) ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਨੂੰ ਹਾਰਵਰਡ ਲਈ ਖੜ੍ਹਾ ਹੋਣਾ ਚਾਹੀਦਾ ਹੈ ਕਿਉਂਕਿ ਟਰੰਪ ਪ੍ਰਸ਼ਾਸਨ ਇਸ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ...