ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ (Bhai Manjit Singh resigns ) ਛੱਡ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ SGPC ਮੇਂਬਰ ਰਹਿਣਗੇ ਪਰ ਅਦਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦੀ ਗੱਲ ਆਖੀ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰ ਦਿੱਤੀ ਹੈ।
ਉਨ੍ਹਾਂ ਨੇ ਫੇਸਬੂਕ ਉਤੇ ਪੋਸਟ ਸਾਂਝੀ ਕਰਕੇ ਲਿਖਿਆ :-
ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ।
ਭਾਈ ਅਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਿਮਾਇਤ ਦਾ ਐਲਾਨ।