ArticlesImportantIndia

AC blast: ਘਰ ਵਿਚ ਲੱਗੇ AC ਵਿਚ ਜ਼ੋਰਦਾਰ ਧਮਾਕਾ…

ਗਾਜ਼ੀਆਬਾਦ ਵਿਚ ਧਮਾਕੇ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਗਾਜ਼ੀਆਬਾਦ ਪੁਲਿਸ ਦੇ ਅਨੁਸਾਰ ਸਵੇਰੇ 12:21 ਵਜੇ ਪਲਾਟ ਨੰਬਰ 218 ਸ਼ਕਤੀਖੰਡ-2 ਇੰਦਰਪੁਰਮ ਡੀ-ਮਾਲ ਦੇ ਕੋਲ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

ਤੁਰਤ ਮੌਕੇ ਉਤੇ ਅੱਗ ਬੁਝਾਊ ਗੱਡੀਆਂ ਪਹੁੰਚੀਆਂ ਉਤੇ ਅੱਗ ਉਤੇ ਕਾਬੂ ਪਾਇਆ ਗਿਆ। ਇਥੇ 3 ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ਵਿਚ ਅੱਗ ਲੱਗ ਗਈ। ਜਾਣਕਾਰੀ ਮਿਲੀ ਹੈ ਕਿ ਇਹ ਹਾਦਸਾ ਏਸੀ ਫਟਣ ਕਾਰਨ ਵਾਪਰਿਆ।

ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਏ.ਸੀ. ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਘਰ ਨੂੰ ਅੱਗ ਲੱਗ ਗਈ। ਫਾਇਰ ਯੂਨਿਟ ਨੇ ਫੌਰੀ ਤੌਰ ‘ਤੇ ਅੱਗ ਉਤੇ ਕਾਬੂ ਪਾ ਲਿਆ ਅਤੇ ਆਸ-ਪਾਸ ਦੇ ਘਰਾਂ ਨੂੰ ਬਚਾਇਆ ਗਿਆ। ਹਾਲਾਂਕਿ ਕਮਰੇ ‘ਚ ਰੱਖਿਆ ਬੈੱਡ ਅੱਗ ‘ਚ ਸੜ ਗਿਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Related posts

ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਕੀਤੀ

Gagan Deep

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਹਜ਼ਾਰੀਬਾਗ ਸਕੂਲ ਦੇ ਪ੍ਰਿੰਸੀਪਲ ਤੋਂ ਪੁੱਛ ਪੜਤਾਲ ਗੁਜਰਾਤ ਦੇ ਦੋ ਪ੍ਰਾਈਵੇਟ ਸਕੂਲਾਂ ’ਚ ਪੁੱਜੀਆਂ ਸੀਬੀਆਈ ਦੀਆਂ ਟੀਮਾਂ

Gagan Deep

ਨਾਈਜੀਰੀਆ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨੂੰ ਸਰਵਉਚ ਕੌਮੀ ਸਨਮਾਨ

Gagan Deep

Leave a Comment