ArticlesImportantIndiaPolitics

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 26 ਜੂਨ

ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ। ਸੀਬੀਆਈ ਨੇ ਮੰਗਲਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੋਂ ਪੁੱਛ ਪੜਤਾਲ ਕੀਤੀ ਸੀ।

 

Related posts

ਤਾਜ਼ਾ ਪੋਲ ਵਿੱਚ ਲੇਬਰ ਪਾਰਟੀ ਦੀ ਸਥਿਤੀ ਵਿੱਚ ਭਾਰੀ ਉਛਾਲ, ਪਸੰਦੀਦਾ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਪਿਛੜੇ ਲਕਸਨ

Gagan Deep

ਅਨੰਤ ਤੇ ਰਾਧਿਕਾ ਦੇ ਵਿਆਹ ਵਿੱਚ ਸ਼ਮੂਲੀਅਤ ਲਈ ਹਨੀ ਸਿੰਘ ਮੁੰਬਈ ਪੁੱਜਿਆ

Gagan Deep

3 ਸਾਲਾ ਵੰਸ਼ ਆਵਾਰਾ ਕੁੱਤੇ ਦਾ ਬਣਿਆ ਸ਼ਿਕਾਰ, ਗਰਦਨ ਦੀ ਹੱਡੀ ਅਤੇ ਨਸ ਵੱਢਣ ਕਾਰਨ ਮੌਤ

Gagan Deep

Leave a Comment