ArticlesImportantIndiaPolitics

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ

ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਏਮਜ਼ ਵਿਚ ਸ੍ਰੀ ਅਡਵਾਨੀ ਦਾ ਹਾਲ ਚਾਲ ਪੁੱਛਿਆ। ਏਮਜ਼ ਦੇ ਡਾਕਟਰਾਂ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ ਤੇ ਯੂਰੋਲੋਜੀ ਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

 

Related posts

ਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

Gagan Deep

ਅਮਰੀਕਾ ’ਚ ਰਾਜਦੂਤ ਦੇ ਅਹੁਦੇ ’ਤੇ ਕਵਾਤਰਾ ਦੀ ਨਿਯੁਕਤੀ ਦਾ ਸਵਾਗਤ

Gagan Deep

ਭਾਜਪਾ ‘ਚ ਸ਼ਾਮਲ ਹੋਇਆ Bollywood ਦਾ ਇਹ ਵੱਡਾ ਚਿਹਰਾ, ਕਿਹਾ ‘ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਕਰ ਰਿਹਾ ਤਰੱਕੀ’

Gagan Deep

Leave a Comment