ਭਾਰਤ ਨੇ ਅੱਜ ਜ਼ਿੰਬਾਬਵੇ ਨਾਲ ਖੇਡੇ ਜਾਣ ਵਾਲੇ ਟੀ-20 ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤੀਜਾ ਟੀ-20 ਮੈਚ ਹੈ। ਭਾਰਤ ਨੇ 8 ਓਵਰਾਂ ਵਿਚ ਬਿਨਾਂ ਕਿਸੇ ਵਿਕਟ ਦੇ ਨੁਕਸਾਨ ’ਤੇ 67 ਦੌੜਾਂ ਬਣਾ ਲਈਆਂ ਹਨ। ਭਾਰਤ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਤੇ ਸ਼ੁਭਮਨ ਗਿੱਲ ਕ੍ਰਮਵਾਰ 36 ਤੇ 30 ਦੌੜਾਂ ਬਣਾ ਕੇ ਖੇਡ ਰਹੇ ਹਨ।
previous post
Related posts
- Comments
- Facebook comments