ArticlesPoliticsSocialWorld

ਅਮਰੀਕੀ ਰਾਸ਼ਟਰਪਤੀ ਚੋਣਾਂ: ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 19 ਫੀਸਦੀ ਘਟੀ

ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਇ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ ਅਮਰੀਕਨ ਵੋਟਰ ਸਰਵੇ ਰਾਹੀਂ ਸਾਹਮਣੇ ਆਈ ਹੈ। ਏਸ਼ੀਅਨ ਅਮਰੀਕਨ ਵੋਟਰ ਸਰਵੇਖਣ ਹਰ ਦੋ ਸਾਲਾਂ ਵਿੱਚ ਇੱਕ ਵਾਰ ਕਰਵਾਇਆ ਜਾਂਦਾ ਹੈ ਅਤੇ ਇਹ ਏਸ਼ੀਅਨ-ਅਮਰੀਕਨ ਭਾਈਚਾਰੇ ਦਾ ਸਭ ਤੋਂ ਪੁਰਾਣੇ ਸਮੇਂ ਤੋਂ ਚਲ ਰਿਹਾ ਸਰਵੇਖਣ ਹੈ। ਇਹ ਸਰਵੇਖਣ ਏਸ਼ੀਅਨ ਐਂਡ ਪੈਸੇਫਿਕ ਆਈਲੈਂਡਰ ਅਮਰੀਕਨ ਵੋਟ (ਏਪੀਆਈਵੀਓਟ), ਏਏਪੀਆਈ ਡੇਟਾ, ਏਸ਼ੀਅਨ ਅਮਰੀਕਨ ਐਡਵਾਂਸਿੰਗ ਜਸਟਿਸ (ਏਏਜੇਸੀ) ਅਤੇ ਏਏਆਰਪੀ ਵਲੋਂ ਕਰਵਾਇਆ ਗਿਆ ਹੈ। ਇਸ ਸਾਲ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ 46 ਫੀਸਦੀ ਭਾਰਤੀ ਮੂਲ ਦੇ ਨਾਗਰਿਕ ਬਾਇਡਨ ਨੂੰ ਵੋਟ ਪਾ ਸਕਦੇ ਹਨ ਜੋ 2020 ਵਿੱਚ 65 ਫੀਸਦੀ ਸਨ।

Related posts

ਫਿਲਮ ‘ਐਮਰਜੈਂਸੀ’ ਉੱਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫਸੋਸਨਾਕ: ਕੰਗਨਾ ਰਣੌਤ

Gagan Deep

ਗੁਟਕਾ-ਤੰਬਾਕੂ, ਪਾਨ ਮਸਾਲੇ ‘ਤੇ ਇਕ ਸਾਲ ਲਈ ਲੱਗੀ ਪਾਬੰਦੀ

Gagan Deep

ਸੁਖਬੀਰ ਨੇ ਸਿਆਸਤ ਲਈ ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਦੀ ਉਡੀਕ ਕਰਨਾ ਵੀ ਮੁਨਾਸਿਫ ਨਹੀਂ ਸਮਝਿਆ-ਸੁਧਾਰ ਲਹਿਰ

Gagan Deep

Leave a Comment