ਨੀਟ-ਯੂਜੀ 2024 ਵਿਚ ਬੇਨੇਮੀਆਂ ਨੂੰ ਲੈ ਕੇੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੀਬੀਆਈ ਤੇ ਐਨਟੀਏ ਨੇ ਸਰਵਉਚ ਅਦਾਲਤ ਵਿਚ ਹਲਫਨਾਮਾ ਦਿੱਤਾ ਹੈ। ਐਨਟੀਏ ਨੇ ਕਿਹਾ ਹੈ ਕਿ ਟੈਲੀਗਰਾਮ ’ਤੇ ਪੇਪਰ ਲੀਕ ਦਾ ਜਿਹੜਾ ਵੀਡੀਓ ਵਾਇਰਲ ਹੋਇਆ ਹੈ ਜੋ ਜਾਅਲੀ ਹੈ। ਦੱਸਣਾ ਬਣਦਾ ਹੈ ਕਿ ਮੈਡੀਕਲ ਵਿਚ ਦਾਖਲੇ ਲਈ ਪ੍ਰੀਖਿਆ 5 ਮਈ ਨੂੰ ਹੋਈ ਸੀ।
Related posts
- Comments
- Facebook comments