ArticlesSports

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।

ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ ਦੇ 50 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਪਹੁੰਚੀ ਸੀ।-

Related posts

ਭਾਰਤ ਖ਼ਿਲਾਫ਼ ਲੜੀ ਤੋਂ ਪਹਿਲਾਂ ਹਸਰੰਗਾ ਨੇ ਟੀ20 ਦੀ ਕਪਤਾਨੀ ਛੱਡੀ

Gagan Deep

ਬਹੁਤ ਕੰਮ ਆਏਗੀ ਇਹ ਮੁਲਾਕਾਤ, ਸਿਫ਼ਰ ਤੋਂ ਸਿਖਰ ਤੱਕ ਪਹੁੰਚੇ NDA ਦਾ ਸ਼ਿਲਪਕਾਰ ਰਹੇ ਅਡਵਾਨੀ

Gagan Deep

ਭਾਰਤ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ

Gagan Deep

Leave a Comment