punjab

ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ l ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ll ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ

 

ਮੋਹਾਲੀ -ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ ਹੋ ਗਿਆ ਹੈ,ਇਸ ਲਈ ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈਆ ਤੇ ਬਹੁਤ ਬਹੁਤ ਧੰਨਵਾਦ ,ਉਹਨਾ ਕਿਹਾ ਕਿ
ਹੁਣ ਪੰਜਾਬ ਦੀ ਵਾਰੀ ਹੈ ,ਪੰਜਾਬੀ ਵੀ ਭਾਜਪਾ ਨੂੰ ਮੌਕਾ ਦੇਣਗੇ,ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਜਨਤਾ ਨੂੰ ਸਾਫ ਸੁਥਰਾ ਪਾਣੀ ਤੇ ਹੋਰ ਲੋੜੀਦੀਆਂ ਸਹੂਲਤਾ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਿਤ ਹੋਈ, ਸਿਰਫ ਸਰਾਬ ਦਾ ਪ੍ਰਚਾਰ ਕਰਨ ਵਿਚ ਮਸਤ ਰਹੀ।ਉਹਨਾ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਦਿੱਲੀ ਵਾਸੀਆਂ ਦੀਆ ਉਮੀਦਾ ਤੇ ਖਰਾ ਉਤਰੇਗੀ ਤੇ ਦਿੱਲੀ ਦਾ ਵਿਕਾਸ ਕਰੇਗੀ।

Related posts

ਆਪ’ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ

Gagan Deep

ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਅਹੁਦੇ ਤੋਂ ਹਟਾਇਆ- ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ

Gagan Deep

Weather Alert- IMD ਵੱਲੋਂ 19 ਅਗਸਤ ਤੱਕ ਪੰਜਾਬ ਸਣੇ ਉਤਰੀ ਭਾਰਤ ਦੇ ਮੌਸਮ ਬਾਰੇ ਤਾਜ਼ਾ ਭਵਿੱਖਬਾਣੀ…

Gagan Deep

Leave a Comment