ਆਕਲੈਂਡ (ਐੱਨ ਜੈੱਡ ਤਸਵੀਰ) ਨਿਊਜ਼ੀਲੈਂਡ ਦੇ ਵਿਚ ਡੇਅ ਲਾਈਟ ਸੇਵਿੰਗ ਤਹਿਤ ਘੜੀਆਂ ਦਾ ਸਮਾਂ 6 ਅਪ੍ਰੈਲ ਨੂੰ ਨੂੰ ਤੜਕੇ ਸਵੇਰੇ 2 ਵਜੇ ਇਕ ਘੰਟਾ ਪਿੱਛੇ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਡੇਅ ਲਾਈਟ ਸੇਵਿੰਗ ਖਤਮ ਹੋ ਜਾਵੇਗੀ। ਇਸ ਤੋਂ ਬਾਅਦ 28 ਸਤੰਬਰ ਨੂੰ ਦੁਬਾਰਾ ਤੋਂ ਘੜੀ ਦੀਆਂ ਸੂਈਆਂ ਨੂੰ ਇੱਕ ਘੰਟਾ ਅੱਗੇ ਕੀਤਾ ਜਾਏਗਾ।ਸਮਾਰਟ ਫੋਨਾਂ ਦੇ ਉਤੇ ਇਹ ਸਮਾਂ ਅਕਸਰ ਆਪਣੇ ਆਪ ਬਦਲ ਜਾਂਦਾ ਹੈ।
Related posts
- Comments
- Facebook comments