Home
Page 189
ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ
ਸ਼ੇਅਰ ਬਾਜ਼ਾਰ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧੇ ਦਾ ਰੁਝਾਨ ਜਾਰੀ ਰਿਹਾ। ਅੱਜ ਸੈਂਸੈਕਸ ਪਹਿਲੀ ਵਾਰ 79000 ਪਾਰ ਪੁੱਜ ਗਿਆ ਹੈ ਜਦਕਿ ਨਿਫਟੀ 23974 ਅੰਕਾਂ
ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ
ਇਰਾਨ ਸੁਪਰੀਮ ਨੇਤਾ ਅਯਾਤੁੱਲਾ ਅਲੀ ਖੁਮੇਨੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਦੁਸ਼ਮਣ ’ਤੇ ਕਾਬੂ ਪਾਉਣ’ ਲਈ ਵੱਧ ਤੋਂ ਵੱਧ ਗਿਣਤੀ
ਕੈਨੇਡੀਅਨ ਸੰਸਦ ਮੈਂਬਰ ਨੇ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਅਲੋਚਨਾ ਕੀਤੀ
ਕੈਨੇਡੀਅਨ ਸੰਸਦ ਮੈਂਬਰ ਨੇ ਸਿੱਖ ਵੱਖਵਾਦੀ ਅਤੇ ਭਾਰਤ ਵੱਲੋਂ ਅਤਿਵਾਦੀ ਕਰਾਰ ਦਿੱਤੇ ਗਏ ਹਰਦੀਪ ਸਿੰਘ ਨਿੱਝਰ ਦੀ ਬਰਸੀ ਮੌਕੇ ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਹਾਊਸ ਆਫ਼
ਯੂਏਈ: ਭਾਰਤੀ ਇਲੈੱਕਟ੍ਰੀਸ਼ਨ ਨੇ 2.25 ਕਰੋੜ ਰੁਪਏ ਦਾ ਨਕਦ ਇਨਾਮ ਜਿੱਤਿਆ
ਭਾਰਤ ਦੇ ਇੱਕ ਇਲੈੱਕਟ੍ਰੀਸ਼ਨ ਨੇ ਕਈ ਸਾਲਾਂ ਤੱਕ ਪੈਸਿਆਂ ਦੀ ਬੱਚਤ ਕਰਨ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਮਗਰੋਂ ਦੁਬਈ ’ਚ ਲਗਪਗ 1 ਮਿਲੀਅਨ ਦਰਾਮ (ਲਗਪਗ
ਵਿਕੀਲੀਕਸ ਦਾ ਬਾਨੀ ਜੂਲੀਅਨ ਅਸਾਂਜ ਜੇਲ੍ਹਵਿੱਚੋਂ ਰਿਹਾਅ
ਜਾਸੂਸੀ ਦੇ ਦੋਸ਼ਾਂ ਨੂੰ ਲੈ ਕੇ ਪਿਛਲੇ ਇਕ ਦਹਾਕੇ ਤੋਂ ਅਮਰੀਕਾ ਨੂੰ ਆਪਣੀ ਸਪੁਰਦਗੀ/ਹਵਾਲਗੀ ਖਿਲਾਫ਼ ਲੜ ਰਹੇ ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਨੂੰ ਜੇਲ੍ਹ ’ਚੋਂ
ਕਰਤਾਰਪੁਰ ਸਾਹਿਬ ਵਿੱਚ ਅੱਜ ਸਥਾਪਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ
ਲਹਿੰਦੇ ਪੰਜਾਬ ਦੀ ਹਕੂਮਤ ਨੇ ਅੱਜ ਕਿਹਾ ਕਿ ਉਹ 26 ਜੂਨ ਨੂੰ ਸਿੱਖ ਸਾਮਰਾਜ ਦੇ ਪਹਿਲੇ ਹਾਕਮ ਮਹਾਰਾਜਾ ਰਣਜੀਤ ਸਿੰਘ ਦਾ ਪੁਰਾਣਾ ਬੁੱਤ ਕਰਤਾਰਪੁਰ ਸਾਹਿਬ
ਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀ ਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇੱਕ ਅਹਿਮ ਦਸਤਾਵੇਜ਼
ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥ
ਨਵੀਂ ਦਿੱਲੀ, 26 ਜੂਨ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ
ਹਥਿਆਰਬੰਦ ਦੋ ਮਸ਼ਕੂਕ ਅਤਿਵਾਦੀਆਂ ਦੀ ਸੂਹ ਮਿਲਣ ਬਾਅਦ ਗੁਰਦਾਸਪੁਰ ਤੇ ਪਠਾਨਕੋਟ ’ਚ ਹਾਈ ਅਲਰਟ
ਰਵੀ ਧਾਲੀਵਾਲ ਗੁਰਦਾਸਪੁਰ/ਪਠਾਨਕੋਟ, 26 ਜੂਨ ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ
