ArticlesWorldਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੀ 12ਵੀਂ ਬਰਸੀ: ਅਮਰੀਕੀ ਸੰਸਦ ਮੈਂਬਰਾਂ ਵੱਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟGagan DeepAugust 7, 2024 by Gagan DeepAugust 7, 20240108 ਅਮਰੀਕੀ ਸੰਸਦ ਮੈਂਬਰਾਂ ਨੇ ਮਿਲਵੌਕੀ ਗੁਰਦੁਆਰੇ ਵਿੱਚ 12 ਸਾਲ ਪਹਿਲਾਂ ਹੋਏ ਹੱਤਿਆਕਾਂਡ ਵਿੱਚ ਮਾਰੇ ਗਏ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨRead more
Articlesfilmyਦਿਲਜੀਤ ਦੀ ‘ਸਰਦਾਰਜੀ 3’ ਅਗਲੇ ਸਾਲ 27 ਜੂਨ ਨੂੰ ਹੋਵੇਗੀ ਰਿਲੀਜ਼Gagan DeepJuly 22, 2024 by Gagan DeepJuly 22, 20240126 ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਆਉਂਦੇ ਸਾਲ 27 ਜੂਨ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ। ਦਿਲਜੀਤ ਨੇ ਅੱਜ ਇੰਸਟਾਗ੍ਰਾਮRead more
ArticlesIndiaPoliticsਰਾਹੁਲ ਗਾਂਧੀ ਦਾ ਓਮਨ ਚਾਂਡੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨGagan DeepJuly 22, 2024 by Gagan DeepJuly 22, 20240125 ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਓਮਨ ਚਾਂਡੀ ਦੀ ਯਾਦ ਵਿੱਚ ਸਥਾਪਤ ‘ਓਮਨ ਚਾਂਡੀ ਲੋਕRead more
ArticlesIndiaSocialਸੀਤਾਰਾਮਨ ਲਗਾਤਾਰ ਰਿਕਾਰਡ 7ਵੀਂ ਵਾਰ ਪੇਸ਼ ਕਰਨਗੇ ਬਜਟGagan DeepJuly 22, 2024 by Gagan DeepJuly 22, 20240230 ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕਰਕੇ ਇਤਿਹਾਸ ਰਚਣ ਵਾਲੇ ਹਨ। ਇਸ ਤਰ੍ਹਾਂ ਉਹ ਸਾਬਕਾRead more
ArticlesIndiaSocialਸੰਸਦ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰGagan DeepJuly 22, 2024 by Gagan DeepJuly 22, 20240233 ਸੰਸਦ ਦਾ 22 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਹੋਈ ਸਰਬRead more
ArticlesWorldਇਮਰਾਨ ਖ਼ਾਨ ਦੀ ਜਾਨ ਨੂੰ ਖ਼ਤਰਾ: ਬੁਸ਼ਰਾ ਬੀਬੀGagan DeepJuly 22, 2024 by Gagan DeepJuly 22, 20240131 ਸ਼ਨਿਚਰਵਾਰ ਨੂੰ ਜੇਲ੍ਹ ਵਿੱਚ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਬੁਸ਼ਰਾ ਨੇ ਆਪਣੀ ਜਾਨ ਨੂੰ ਵੀ ਖ਼ਤਰਾ ਦੱਸਿਆ ਹੈ। ਬੁਸ਼ਰਾ ਮੁਤਾਬਕ ਉਨ੍ਹਾਂ ਪਿਛਲੀਆਂ ਘਟਨਾਵਾਂ ਦੇ ਮੱਦੇਨਜ਼ਰRead more
ArticlesWorldਕੌਮਾਂਤਰੀ ਵਿਦਿਆਰਥੀਆਂ ਨੂੰ ਪੱਕੇ ਨਹੀਂ ਕਰੇਗਾ ਕੈਨੇਡਾGagan DeepJuly 22, 2024 by Gagan DeepJuly 22, 20240120 ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ ਨੂੰ ਵੀ ਕੈਨੇਡਾ ਵਿੱਚ ਪੱਕੇ ਹੋਣRead more
ArticlesWorldਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੇ ਸੰਸਦ ’ਚ ਭਰੋਸੇ ਦਾ ਵੋਟ ਜਿੱਤਿਆGagan DeepJuly 22, 2024 by Gagan DeepJuly 22, 20240136 ਨੇਪਾਲ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਲਗਪਗ ਇਕ ਹਫਤੇ ਬਾਅਦ ਅੱਜ ਸੰਸਦ ਵਿਚ ਆਸਾਨੀ ਨਾਲ ਭਰੋਸੇ ਦਾ ਵੋਟ ਜਿੱਤ ਲਿਆ। ਇਸRead more
ArticlesWorldਅਮਰੀਕਾ ’ਚ ਰਾਜਦੂਤ ਦੇ ਅਹੁਦੇ ’ਤੇ ਕਵਾਤਰਾ ਦੀ ਨਿਯੁਕਤੀ ਦਾ ਸਵਾਗਤGagan DeepJuly 22, 2024 by Gagan DeepJuly 22, 20240129 ਭਾਰਤੀ-ਅਮਰੀਕੀ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਨੇ ਡਿਪਲੋਮੈਟ ਵਿਨੈ ਕਵਾਤਰਾ ਨੂੰ ਅਮਰੀਕਾ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੁਵੱਲੇRead more
ArticlesWorldਸਰੀ ਕਾਰ ਹਾਦਸੇ ’ਚ ਮਾਰੀ ਗਈ ਪੰਜਾਬਣ ਦੀ ਪਛਾਣ ਹੋਈGagan DeepJuly 22, 2024 by Gagan DeepJuly 22, 20240130 ਸਰੀ ’ਚ ਪਿਛਲੇ ਹਫਤੇ ਤੇਜ਼ ਰਫਤਾਰ ਕਾਰ ’ਚੋਂ ਡਿੱਗ ਕੇ ਹਲਾਕ ਹੋਈ 19 ਸਾਲਾ ਲੜਕੀ ਦੀ ਸ਼ਨਾਖ਼ਤ ਪੁਲੀਸ ਨੇ ਜਨਤਕ ਕਰ ਦਿੱਤੀ ਹੈ, ਜਿਸ ਦਾRead more