ArticlesWorldTrump ਨੇ ਬਾਈਡਨ ਨੂੰ ਘੇਰਿਆ, ਕਿਹਾ “ਡਿਬੇਟ ‘ਚ ਮੇਰੇ ਅੱਗੇ ਟਿੱਕ ਨਹੀਂ ਸਕਦੇ, ਉਨ੍ਹਾਂ ਨੂੰ ਇੱਥੋਂ ਭੱਜ ਜਾਣਾ ਚਾਹੀਦੈ”Gagan DeepJuly 1, 2024 by Gagan DeepJuly 1, 20240113 ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਹੋਣ ਵਾਲੀਆਂ ਹਨ ਤੇ ਅਮਰੀਕਾ ਨੂੰ ਬਹੁਤ ਜਲਦੀ ਨਵਾਂ ਰਾਸ਼ਟਰਪਤੀ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚRead more
ArticlesWorldਪੰਨੂ ਹੱਤਿਆ ਸਾਜ਼ਿਸ਼ ‘ਚ ਅਮਰੀਕਾ ਦਾ ਸਖ਼ਤ ਰੁਖ, ਭਾਰਤ ਨੂੰ ਕਰ ਦਿੱਤੀ ਇਹ ਮੰਗ…Gagan DeepJuly 1, 2024 by Gagan DeepJuly 1, 20240164 ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀRead more
ArticlesIndiaPoliticsਅੰਮ੍ਰਿਤਪਾਲ ਵਾਂਗ ਜੇਲ੍ਹ ਤੋਂ ਜਿੱਤੇ MP ਨੂੰ ਸਹੁੰ ਚੁੱਕਣ ਦੀ ਮਿਲੀ ਇਜਾਜ਼ਤGagan DeepJuly 1, 2024 by Gagan DeepJuly 1, 20240117 ਜੰਮੂ-ਕਸ਼ਮੀਰ ਦੀ ਬਾਰਾਮੂਲਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅਬਦੁਲ ਰਾਸ਼ਿਦ ਸ਼ੇਖ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਾ ਸਕਣਗੇ।Read more
ArticlesIndiaNew Criminal Laws: ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ ‘ਚ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾGagan DeepJuly 1, 2024 by Gagan DeepJuly 1, 20240129 ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈRead more
ArticlesIndiapunjabਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾGagan DeepJuly 1, 2024 by Gagan DeepJuly 1, 20240121 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਵਿੱਚ ਗੂੰਜਿਆ ਹੈ।Read more
ArticlesIndiapunjabਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!, ਆਖੀ ਵੱਡੀ ਗੱਲGagan DeepJuly 1, 2024 by Gagan DeepJuly 1, 20240112 ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇRead more
ArticlesImportantIndiaPoliticsਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।Gagan DeepJune 27, 2024 by Gagan DeepJune 27, 20240261 ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿRead more
ArticlesImportantIndiaPoliticsਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮGagan DeepJune 27, 2024 by Gagan DeepJune 27, 20240208 ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀRead more
ArticlesImportantIndiaPoliticsਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹGagan DeepJune 27, 2024 by Gagan DeepJune 27, 20240137 ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂRead more
ArticlesImportantIndiaPoliticsਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰGagan DeepJune 27, 2024 by Gagan DeepJune 27, 20240132 ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡRead more